Ezekiel 35:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਸਦੇ ਪਰਬਤਾਂ ਨੂੰ ਲਾਸ਼ਾਂ ਨਾਲ ਢੱਕੱ ਦਿਆਂਗਾ। ਉਹ ਲਾਸ਼ਾਂ ਤੇਰੀਆਂ ਸਾਰੀਆਂ ਪਹਾੜੀਆਂ, ਵਾਦੀਆਂ ਤੇ ਤੇਰੀਆਂ ਸਾਰੀਆਂ ਘਾਟੀਆਂ ਵਿੱਚ ਹੋਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਬਰਬਤਾਂ ਨੂੰ ਉਹ ਦਿਆਂ ਵੱਢਿਆਂ ਹੋਇਆਂ ਨਾਲ ਭਰ ਦਿਆਂਗਾ, ਤਲਵਾਰ ਦੇ ਵੱਢੇ ਹੋਏ ਤੇਰਿਆਂ ਟਿੱਲਿਆਂ ਅਤੇ ਤੇਰੀਆਂ ਵਾਦੀਆਂ ਅਤੇ ਤੇਰੀਆਂ ਸਾਰੀਆਂ ਨਦੀਆਂ ਵਿੱਚ ਡਿੱਗਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਪਹਾੜਾਂ ਨੂੰ ਉਹ ਦੇ ਵੱਢਿਆ ਹੋਇਆਂ ਨਾਲ ਭਰ ਦਿਆਂਗਾ, ਤਲਵਾਰ ਦੇ ਵੱਢੇ ਹੋਏ ਤੇਰਿਆਂ ਟਿੱਲਿਆਂ, ਤੇਰੀਆਂ ਵਾਦੀਆਂ ਅਤੇ ਤੇਰੀਆਂ ਸਾਰੀਆਂ ਨਦੀਆਂ ਵਿੱਚ ਡਿੱਗਣਗੇ।