Ezekiel 36:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਬਤਾਂ ਨਾਲ ਮੇਰੇ ਲਈ ਗੱਲ ਕਰ। ਇਸਰਾਏਲ ਦੇ ਪਰਬਤਾਂ ਨੂੰ ਯਹੋਵਾਹ ਦਾ ਸ਼ਬਦ ਸੁਣਨ ਲਈ ਆਖ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਇਸਰਾਏਲ ਦੇ ਪਰਬਤਾਂ ਲਈ ਅਗੰਮ ਵਾਚ ਅਤੇ ਤੂੰ ਆਖ ਕਿ ਹੇ ਇਸਰਾਏਲ ਦੇ ਪਰਬਤੋ, ਯਹੋਵਾਹ ਦਾ ਬਚਨ ਸੁਣੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਪਹਾੜਾਂ ਲਈ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਇਸਰਾਏਲ ਦੇ ਪਰਬਤੋਂ, ਯਹੋਵਾਹ ਦਾ ਬਚਨ ਸੁਣੋ!