Ezekiel 36:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰੇ ਉੱਤੇ ਰਹਿਣ ਵਾਲੇ ਬਹੁਤ-ਬਹੁਤ ਸਾਰੇ ਲੋਕ ਹੋਣਗੇ। ਇਸਰਾਏਲ ਦਾ ਪੂਰਾ ਪਰਿਵਾਰ-ਉਹ ਸਾਰੇ ਦਾ ਸਾਰਾ ਇੱਥੇ ਰਹੇਗਾ। ਸ਼ਹਿਰਾਂ ਵਿੱਚ ਰਹਿਣ ਵਾਲੇ ਲੋਕ ਹੋਣਗੇ। ਬਰਬਾਦ ਹੋਈਆਂ ਥਾਵਾਂ ਨਵੀਆਂ ਵਾਂਗ ਫ਼ੇਰ ਉਸਾਰੀਆਂ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਆਦਮੀਆਂ ਨੂੰ, ਹਾਂ, ਇਸਰਾਏਲ ਦੇ ਸਾਰੇ ਘਰਾਣੇ ਨੂੰ ਤੁਹਾਡੇ ਉੱਤੇ ਬਹੁਤ ਵਧਾ ਦਿਆਂਗਾ ਅਤੇ ਸ਼ਹਿਰ ਵਸਾਏ ਜਾਣਗੇ ਅਤੇ ਖੋਲੇ ਫੇਰ ਬਣਾਏ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਦਮੀਆਂ ਨੂੰ ਹਾਂ, ਇਸਰਾਏਲ ਦੇ ਸਾਰੇ ਘਰਾਣੇ ਨੂੰ ਤੁਹਾਡੇ ਉੱਤੇ ਬਹੁਤ ਵਧਾ ਦਿਆਂਗਾ। ਸ਼ਹਿਰ ਵਸਾਏ ਜਾਣਗੇ ਅਤੇ ਉਜਾੜ ਸਥਾਨ ਫੇਰ ਬਣਾਏ ਜਾਣਗੇ।