Ezekiel 36:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੈਨੂੰ ਬਹੁਤ ਸਾਰੇ ਬੰਦੇ ਅਤੇ ਜਾਨਵਰ ਦੇਵਾਂਗਾ। ਅਤੇ ਉਹ ਵੱਧਣ ਫੁੱਲਣਗੇ ਅਤੇ ਉਨ੍ਹਾਂ ਦੇ ਬਹੁਤ ਔਲਾਦ ਹੋਵੇਗੀ। ਮੈਂ ਅਤੀਤ ਵਾਂਗ ਤੇਰੇ ਉੱਤੇ ਰਹਿਣ ਲਈ ਲੋਕਾਂ ਨੂੰ ਲਿਆਵਾਂਗਾ। ਮੈਂ ਤੇਰੇ ਲਈ ਇਸ ਨੂੰ ਪਹਿਲਾਂ ਨਾਲੋਂ ਬਿਹਤਰ ਬਣਾ ਦਿਆਂਗਾ। ਫ਼ੇਰ ਤੈਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਤੁਹਾਡੇ ਉੱਤੇ ਆਦਮੀਆਂ ਅਤੇ ਪਸੂਆਂ ਨੂੰ ਵਧਾਵਾਗਾਂ ਅਤੇ ਓਹ ਬਹੁਤ ਹੋਣਗੇ ਅਤੇ ਫਲਣਗੇ ਅਤੇ ਮੈਂ ਤੁਹਾਨੂੰ ਅਜੇਹਾ ਵਸਾਵਾਂਗਾ ਜਿਹੋ ਜਿਹੇ ਤੁਸੀਂ ਪਹਿਲਾਂ ਸਾਓ, ਅਤੇ ਤੁਹਾਡੇ ਤੇ ਤੁਹਾਡੇ ਸ਼ੁਰੂ ਦੇ ਦਿਨਾਂ ਤੋਂ ਵਧੇਰੇ ਉਪਕਾਰ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯੋਹਵਾਹ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਡੇ ਉੱਤੇ ਆਦਮੀਆਂ ਅਤੇ ਪਸ਼ੂਆਂ ਨੂੰ ਵਧਾਵਾਂਗਾ। ਉਹ ਬਹੁਤ ਹੋਣਗੇ ਅਤੇ ਫਲਣਗੇ ਅਤੇ ਮੈਂ ਤੁਹਾਨੂੰ ਅਜਿਹਾ ਵਸਾਵਾਂਗਾ ਜਿਹੋ ਜਿਹੇ ਤੁਸੀਂ ਪਹਿਲਾਂ ਸੀ। ਤੁਹਾਡੇ ਉੱਤੇ ਤੁਹਾਡੇ ਸ਼ੁਰੂ ਦੇ ਦਿਨਾਂ ਤੋਂ ਵਧੇਰੇ ਉਪਕਾਰ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!