Ezekiel 36:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਂ, ਮੈਂ ਬਹੁਤ ਸਾਰੇ ਲੋਕਾਂ, ਇਸਰਾਏਲ ਦੇ ਲੋਕਾਂ ਦੀ ਅਗਵਾਈ ਤੇਰੀ ਧਰਤੀ ਵੱਲ ਕਰਾਂਗਾ। ਤੂੰ ਉਨ੍ਹਾਂ ਦੀ ਜਾਇਦਾਦ ਹੋਵੇਂਗਾ। ਅਤੇ ਤੂੰ ਫ਼ੇਰ ਕਦੇ ਵੀ ਉਨ੍ਹਾਂ ਕੋਲੋਂ ਬੱਚੇ ਨਹੀਂ ਖੋਹੇਁਗਾ।”
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਮੈਂ ਅਜੇਹਾ ਕਰਾਂਗਾ ਕਿ ਆਦਮੀ ਅਰਥਾਤ ਮੇਰੀ ਇਸਰਾਏਲ ਦੀ ਪਰਜਾ ਤੁਹਾਡੇ ਉੱਤੇ ਤੁਰੇ ਫਿਰੇਗੀ ਅਤੇ ਓਹ ਤੁਹਾਡੇ ਉੱਤੇ ਕਬਜ਼ਾ ਕਰਨਗੇ ਅਤੇ ਤੁਸੀਂ ਉਨ੍ਹਾਂ ਦੀ ਮਿਲਖ ਹੋਵੋਗੇ ਅਤੇ ਫੇਰ ਉਨ੍ਹਾਂ ਨੂੰ ਤੁਸੀਂ ਬੇ-ਔਲਾਦ ਨਾ ਕਰੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਮੈਂ ਅਜਿਹਾ ਕਰਾਂਗਾ ਕਿ ਮਨੁੱਖ ਅਰਥਾਤ ਮੇਰੀ ਇਸਰਾਏਲ ਦੀ ਪਰਜਾ ਤੁਹਾਡੇ ਉੱਤੇ ਤੁਰੇ-ਫਿਰੇਗੀ ਅਤੇ ਉਹ ਤੁਹਾਡੇ ਉੱਤੇ ਕਬਜ਼ਾ ਕਰਨਗੇ। ਤੁਸੀਂ ਉਹਨਾਂ ਦੀ ਵਿਰਾਸਤ ਹੋਵੋਗੇ ਅਤੇ ਫੇਰ ਉਹਨਾਂ ਨੂੰ ਤੁਸੀਂ ਬੇ-ਔਲਾਦ ਨਾ ਕਰੋਗੇ।