Ezekiel 36:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਇਸਰਾਏਲ ਦੀ ਧਰਤੀ, ਲੋਕੀ ਤੈਨੂੰ ਮੰਦੀਆਂ ਗੱਲਾਂ ਆਖਦੇ ਹਨ। ਉਹ ਆਖਦੇ ਨੇ ਕਿ ਤੂੰ ਆਪਣੇ ਲੋਕਾਂ ਨੂੰ ਤਬਾਹ ਕਰ ਦਿੱਤਾ। ਉਹ ਆਖਦੇ ਨੇ ਕਿ ਤੂੰ ਆਪਣੇ ਲੋਕਾਂ ਕੋਲੋਂ ਬੱਚੇ ਖੋਹ ਲੇ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਓਹ ਤੁਹਾਨੂੰ ਆਖਦੇ ਹਨ ਕਿ ਤੁਸੀਂ ਆਦਮੀਆਂ ਨੂੰ ਹੜੱਪ ਕਰਦੇ ਹੋ ਅਤੇ ਤੁਸਾਂ ਆਪਣੀ ਕੌਮ ਨੂੰ ਬੇ-ਔਲਾਦ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਹ ਤੁਹਾਨੂੰ ਆਖਦੇ ਹਨ ਕਿ ਤੁਸੀਂ ਆਦਮੀਆਂ ਨੂੰ ਹੜੱਪ ਕਰਦੇ ਹੋ ਅਤੇ ਤੁਸੀਂ ਆਪਣੀ ਕੌਮ ਨੂੰ ਬੇ-ਔਲਾਦ ਕੀਤਾ।