Ezekiel 36:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਧਰਤੀ ਉੱਤੇ ਖੂਨ ਡੋਲ੍ਹਿਆ ਜਦੋਂ ਉਨ੍ਹਾਂ ਨੇ ਉਸ ਧਰਤੀ ਉੱਤੇ ਲੋਕਾਂ ਨੂੰ ਕਤਲ ਕੀਤਾ। ਉਨ੍ਹਾਂ ਨੇ ਆਪਣੇ ਬੁੱਤਾਂ ਰਾਹੀਂ ਧਰਤੀ ਨੂੰ ਨਾਪਾਕ ਕੀਤਾ। ਇਸ ਲਈ ਮੈਂ ਉਨ੍ਹਾਂ ਨੂੰ ਦਰਸਾਇਆ ਕਿ ਮੈਂ ਕਿੰਨਾ ਕਹਿਰਵਾਨ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੈਂ ਉਸ ਲਹੂ ਦੇ ਕਾਰਨ ਜੋ ਉਨ੍ਹਾਂ ਉਸ ਦੇਸ ਵਿੱਚ ਵਹਾਇਆ ਅਤੇ ਉਨ੍ਹਾਂ ਮੂਰਤੀਆਂ ਦੇ ਕਾਰਨ ਜਿਨ੍ਹਾਂ ਨਾਲ ਉਨ੍ਹਾਂ ਉਸ ਨੂੰ ਭਰਿਸ਼ਟ ਕੀਤਾ ਸੀ ਆਪਣਾ ਕਹਿਰ ਉਨ੍ਹਾਂ ਤੇ ਵਹਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਉਸ ਲਹੂ ਦੇ ਕਾਰਨ ਜੋ ਉਹਨਾਂ ਉਸ ਦੇਸ ਵਿੱਚ ਵਹਾਇਆ ਅਤੇ ਉਹਨਾਂ ਮੂਰਤੀਆਂ ਦੇ ਕਾਰਨ ਜਿਹਨਾਂ ਨਾਲ ਉਹਨਾਂ ਉਸ ਨੂੰ ਭਰਿਸ਼ਟ ਕੀਤਾ ਸੀ, ਆਪਣਾ ਕਹਿਰ ਉਹਨਾਂ ਤੇ ਵਹਾਇਆ।