Ezekiel 36:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਨੂੰ ਕੌਮਾਂ ਦਰਮਿਆਨ ਖਿੰਡਾ ਦਿੱਤਾ ਅਤੇ ਸਾਰੀਆਂ ਧਰਤੀਆਂ ਉੱਤੇ ਫ਼ੈਲਾ ਦਿੱਤਾ। ਮੈਂ ਉਨ੍ਹਾਂ ਨੂੰ ਉਹ ਸਜ਼ਾ ਦਿੱਤੀ ਜਿਹੜੀ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਕਰਕੇ ਮਿਲਣੀ ਚਾਹੀਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਨ੍ਹਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਅਤੇ ਓਹ ਦੇਸਾਂ ਵਿੱਚ ਖਿਲਰ ਪੁਲਰ ਗਏ ਅਤੇ ਉਨ੍ਹਾਂ ਦੇ ਰਾਹ ਅਤੇ ਉੁਨ੍ਹਾਂ ਦੇ ਕੰਮਾਂ ਅਨੁਸਾਰ ਮੈਂ ਉਨ੍ਹਾਂ ਦਾ ਨਿਆਉਂ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਅਤੇ ਉਹ ਦੇਸਾਂ ਵਿੱਚ ਖਿੱਲਰ ਗਏ। ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਅਨੁਸਾਰ, ਮੈਂ ਉਹਨਾਂ ਦਾ ਨਿਆਂ ਕੀਤਾ।