Ezekiel 36:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਦੱਸ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਦੁਸ਼ਮਣ ਨੇ ਤੁਹਾਡੇ ਵਿਰੁੱਧ ਮੰਦੀਆਂ ਗੱਲਾਂ ਆਖੀਆਂ। ਉਨ੍ਹਾਂ ਨੇ ਆਖਿਆ! ਆਹਾ! ਹੁਣ ਪ੍ਰਾਚੀਨ ਪਰਬਤ ਸਾਡੇ ਹੋ ਜਾਣਗੇ।’
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੈਰੀ ਨੇ ਤੁਹਾਡੇ ਵਿਰੁੱਧ ਆਖਿਆ ਹੈ, ਆਹਾ! ਉੱਚੇ ਉੱਚੇ ਪੁਰਾਣੇ ਅਸਥਾਨ ਸਾਡੇ ਕਬਜ਼ੇ ਲਈ ਹੋ ਗਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੈਰੀ ਨੇ ਤੁਹਾਡੇ ਵਿਰੁੱਧ ਆਖਿਆ ਹੈ, ਆਹਾ! ਉੱਚੇ-ਉੱਚੇ ਪੁਰਾਣੇ ਸਥਾਨ ਸਾਡੇ ਕਬਜ਼ੇ ਲਈ ਹੋ ਗਏ ਹਨ।