Ezekiel 36:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨੇ, ਜਿਹੜੀਆਂ ਥਾਵਾਂ ਉੱਤੇ ਵੀ ਉਹ ਗਏ, ਮੇਰਾ ਪਵਿੱਤਰ ਨਾਮ ਬਦਨਾਮ ਕਰ ਦਿੱਤਾ। ਅਤੇ ਮੈਨੂੰ ਆਪਣੇ ਨਾਮ ਉੱਤੇ ਅਫ਼ਸੋਸ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਨੂੰ ਆਪਣੇ ਪਵਿੱਤਰ ਨਾਮ ਦੇ ਕਾਰਨ ਚਿੰਤਾ ਹੋਈ ਜਿਹ ਨੂੰ ਇਸਰਾਏਲ ਦੇ ਘਰਾਣੇ ਨੇ ਕੌਮਾਂ ਵਿੱਚ ਜਿੱਥੇ ਓਹ ਗਏ ਪਲੀਤ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਨੂੰ ਆਪਣੇ ਪਵਿੱਤਰ ਨਾਮ ਦੇ ਕਾਰਨ ਚਿੰਤਾ ਹੋਈ, ਜਿਹ ਨੂੰ ਇਸਰਾਏਲ ਦੇ ਘਰਾਣੇ ਨੇ ਕੌਮਾਂ ਵਿੱਚ ਜਿੱਥੇ ਉਹ ਗਏ ਪਲੀਤ ਕੀਤਾ।