Ezekiel 36:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਡੇ ਅੰਦਰ ਨਵਾਂ ਆਤਮਾ ਪਾਵਾਂਗਾ ਅਤੇ ਤੁਹਾਡੇ ਸੋਚਣ ਦੇ ਢੰਗ ਨੂੰ ਬਦਲ ਦਿਆਂਗਾ। ਮੈਂ ਤੁਹਾਡੇ ਸ਼ਰੀਰ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਤੁਹਾਨੂੰ ਇੱਕ ਕੋਮਲ ਮਨੁੱਖੀ ਦਿਲ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬ਼ਖ਼ਸ਼ਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ। ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ।