Ezekiel 36:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਆਪਣਾ ਆਤਮਾ ਤੁਹਾਡੇ ਅੰਦਰ ਰੱਖ ਦਿਆਂਗਾ। ਮੈਂ ਤੁਹਾਨੂੰ ਇਸ ਤਰ੍ਹਾਂ ਬਦਲ ਦਿਆਂਗਾ ਕਿ ਤੁਸੀਂ ਮੇਰੇ ਕਨੂੰਨਾ ਨੂੰ ਮੰਨੋਗੇ। ਤੁਸੀਂ ਮੇਰੇ ਆਦੇਸ਼ਾਂ ਨੂੰ ਧਿਆਨ ਨਾਲ ਪ੍ਰਵਾਨ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਆਪਣਾ ਆਤਮਾ ਤੁਹਾਡੇ ਵਿੱਚ ਦਿਆਂਗਾ ਅਤੇ ਤੁਹਾਨੂੰ ਆਪਣੀਆਂ ਬਿਧੀਆਂ ਉੱਤੇ ਚਲਾਵਾਂਗਾ ਅਤੇ ਤੁਸੀਂ ਮੇਰੇ ਨਿਆਂਵਾਂ ਦੀ ਪਾਲਨਾ ਕਰੋਗੇ ਅਤੇ ਉਨ੍ਹਾਂ ਤੇ ਅਮਲ ਕਰੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਤਮਾ ਤੁਹਾਡੇ ਵਿੱਚ ਦਿਆਂਗਾ ਅਤੇ ਤੁਹਾਨੂੰ ਆਪਣੀਆਂ ਬਿਧੀਆਂ ਉੱਤੇ ਚਲਾਵਾਂਗਾ। ਤੁਸੀਂ ਮੇਰੇ ਨਿਆਂਵਾਂ ਦੀ ਪਾਲਣਾ ਕਰੋਗੇ ਅਤੇ ਉਹਨਾਂ ਤੇ ਅਮਲ ਕਰੋਗੇ।