Ezekiel 36:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਸੀਂ ਉਸ ਧਰਤੀ ਉੱਤੇ ਰਹੋਁਗੇ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ। ਤੁਸੀਂ ਮੇਰੇ ਬੰਦੇ ਹੋਵੋਂਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਉਸ ਦੇਸ ਵਿੱਚ ਜਿਹੜਾ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਦਿੱਤਾ ਵੱਸੋਗੇ, ਅਤੇ ਤੁਸੀਂ ਮੇਰੀ ਪਰਜਾ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਸ ਦੇਸ ਵਿੱਚ ਜਿਹੜਾ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤਾ ਵੱਸੋਗੇ, ਤੁਸੀਂ ਮੇਰੀ ਪਰਜਾ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।