Ezekiel 36:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਮੰਦੇ ਕੰਮਾਂ ਨੂੰ ਯਾਦ ਕਰੋਂਗੇ। ਤੁਸੀਂ ਯਾਦ ਕਰੋਗੇ ਕਿ ਉਹ ਗੱਲਾਂ ਚੰਗੀਆਂ ਨਹੀਂ ਸਨ। ਫ਼ੇਰ ਤੁਸੀਂ ਆਪਣੇ ਪਾਪਾਂ ਅਤੇ ਆਪਣੇ ਭਿਆਨਕ ਕਾਰਿਆਂ ਕਾਰਣ ਆਪਣੇ ਆਪਨੂੰ ਨਫ਼ਰਤ ਕਰੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੁਸੀਂ ਆਪਣਿਆਂ ਬੁਰਿਆਂ ਰਾਹਾਂ ਨੂੰ ਅਤੇ ਆਪਣਿਆਂ ਕੰਮਾਂ ਨੂੰ ਚੇਤੇ ਕਰੋਗੇ ਭਈ ਓਹ ਚੰਗੇ ਨਹੀਂ ਸਨ ਅਤੇ ਤੁਸੀਂ ਆਪਣੇ ਔਗਣਾਂ ਉੱਤੇ ਅਤੇ ਆਪਣੇ ਘਿਣਾਉਣੇ ਕੰਮਾਂ ਉੱਤੇ ਆਪਣੀ ਨਜ਼ਰ ਵਿੱਚ ਆਪਣੇ ਆਪ ਤੋਂ ਘਿਣ ਕਰੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੁਸੀਂ ਆਪਣਿਆਂ ਬੁਰਿਆਂ ਰਾਹਾਂ ਨੂੰ ਅਤੇ ਆਪਣਿਆਂ ਕੰਮਾਂ ਨੂੰ ਚੇਤੇ ਕਰੋਗੇ, ਭਈ ਉਹ ਚੰਗੇ ਨਹੀਂ ਸਨ ਅਤੇ ਤੁਸੀਂ ਆਪਣੇ ਪਾਪਾਂ ਉੱਤੇ ਅਤੇ ਆਪਣੇ ਘਿਣਾਉਣੇ ਕੰਮਾਂ ਕਾਰਨ, ਆਪਣੀ ਨਜ਼ਰ ਵਿੱਚ ਆਪਣੇ ਆਪ ਤੋਂ ਘਿਣ ਕਰੋਗੇ।