Ezekiel 36:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲਾਂ ਚੇਤੇ ਰੱਖੋ: ਮੈਂ ਇਹ ਗੱਲਾਂ ਤੁਹਾਡੇ ਭਲੇ ਵਾਸਤੇ ਨਹੀਂ ਕਰ ਰਿਹਾ! ਮੈਂ ਇਹ ਆਪਣੀ ਨੇਕ ਨਾਮੀ ਲਈ ਕਰ ਰਿਹਾ ਹਾਂ! ਇਸਰਾਏਲ ਦੇ ਪਰਿਵਾਰ, ਤੈਨੂੰ ਆਪਣੇ ਜੀਵਨ ਢੰਗ ਬਾਰੇ ਸ਼ਰਮਸਾਰ ਅਤੇ ਨਮੋਸ਼ੀ ਭਰਿਆ ਹੋਣਾ ਚਾਹੀਦਾ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਦਾ ਵਾਕ ਹੈ, ਤੁਸੀਂ ਜਾਣ ਲਓ ਕਿ ਮੈਂ ਇਹ ਤੁਹਾਡੀ ਖ਼ਾਤਰ ਨਹੀਂ ਕਰਦਾ ਹਾਂ, ਹੇ ਇਸਰਾਏਲ ਦੇ ਘਰਾਣੇ, ਤੁਸੀਂ ਆਪਣੇ ਰਾਹਾਂ ਦੇ ਕਾਰਨ ਸ਼ਰਮਿੰਦੇ ਹੋਵੋ ਅਤੇ ਲੱਜਿਆਵਾਨ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਲਈ ਨਹੀਂ ਕਰਦਾ ਹਾਂ, ਹੇ ਇਸਰਾਏਲ ਦੇ ਘਰਾਣੇ, ਤੁਸੀਂ ਆਪਣੇ ਰਾਹਾਂ ਦੇ ਕਾਰਨ ਸ਼ਰਮਿੰਦੇ ਹੋਵੋ ਅਤੇ ਲੱਜਿਆਵਾਨ ਹੋਵੋ।