Ezekiel 36:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਆਖਣਗੇ, ‘ਅਤੀਤ ਵਿੱਚ ਇਹ ਧਰਤੀ ਵੀਰਾਨ ਹੋ ਗਈ ਸੀ। ਪਰ ਹੁਣ ਇਹ ਬਾਗ਼ੇ ਅਦਨ ਵਾਂਗ ਹੈ। ਸ਼ਹਿਰ ਤਬਾਹ ਹੋ ਗਏ ਸਨ। ਉਹ ਵੀਰਾਨ ਅਤੇ ਉਜਾੜ ਹੋ ਗਏ ਸਨ। ਪਰ ਹੁਣ ਉਹ ਸੁਰੱਖਿਅਤ ਹਨ ਅਤੇ ਉਨ੍ਹਾਂ ਅੰਦਰ ਲੋਕ ਬਚਾਉ ਕਰਦੇ ਹਨ।’”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਆਖਣਗੇ ਕਿ ਇਹ ਧਰਤੀ ਜਿਹੜੀ ਵਿਰਾਨ ਪਈ ਹੋਈ ਸੀ ਅਦਨ ਦੇ ਬਾਗ਼ ਵਾਂਙੁ ਹੋ ਗਈ ਅਤੇ ਬਰਬਾਦ ਤੇ ਉੱਜੜੇ ਤੇ ਢੱਠੇ ਹੋਏ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਸਦੇ ਹੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਖਣਗੇ ਕਿ ਇਹ ਧਰਤੀ ਜਿਹੜੀ ਵਿਰਾਨ ਪਈ ਹੋਈ ਸੀ ਅਦਨ ਦੇ ਬਾਗ਼ ਵਾਂਗੂੰ ਹੋ ਗਈ। ਬਰਬਾਦ, ਉੱਜੜੇ ਅਤੇ ਢਾਹੇ ਹੋਏ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਸਦੇ ਹੋ ਗਏ।