Ezekiel 36:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ, “ਮੈਂ ਇਸਰਾਏਲ ਦੇ ਪਰਿਵਾਰ ਨੂੰ ਵੀ ਆਪਣੇ ਕੋਲ ਆਉਣ ਦੇਵਾਂਗਾ ਅਤੇ ਉਨ੍ਹਾਂ ਖਾਤਰ ਇਹ ਗੱਲਾਂ ਕਰਨ ਲਈ ਮੈਥੋਂ ਮੰਗ ਕਰਨ ਦੇਵਾਂਗਾ। ਮੈਂ ਉਨ੍ਹਾਂ ਨੂੰ ਵੱਧਣ ਦੇਵਾਂਗਾ ਅਤੇ ਬਹੁਤ-ਬਹੁਤ ਸਾਰੇ ਲੋਕ ਬਨਣ ਦਿਆਂਗਾ। ਉਹ ਭੇਡਾਂ ਦੇ ਇੱਜੜ ਵਾਂਗ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇਸਰਾਏਲ ਦਾ ਘਰਾਣਾ ਮੇਰੇ ਕੋਲੋਂ ਫੇਰ ਇਹ ਪੁੱਛੇਗਾ ਭਈ ਮੈਂ ਉਨ੍ਹਾਂ ਲਈ ਇਹ ਕਰਾਂ ਕਿ ਉਨ੍ਹਾਂ ਦੇ ਆਦਮੀਆਂ ਨੂੰ ਇੱਜੜਾਂ ਵਾਂਗਰ ਵਾਧਾ ਦੇਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸਰਾਏਲ ਦਾ ਘਰਾਣਾ ਮੇਰੇ ਕੋਲੋਂ ਫੇਰ ਇਹ ਪੁੱਛੇਗਾ ਭਈ ਮੈਂ ਉਹਨਾਂ ਲਈ ਇਹ ਕਰਾਂ ਕਿ ਉਹਨਾਂ ਦੇ ਆਦਮੀਆਂ ਨੂੰ ਇੱਜੜ ਵਾਂਗੂੰ ਵਾਧਾ ਦੇਵਾਂ।