Ezekiel 36:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਖਾਸ ਤਿਉਹਾਰਾਂ ਦੇ ਮੌਕੇ ਤੇ ਯਰੂਸ਼ਲਮ ਉਨ੍ਹਾਂ ਭੇਡਾਂ ਅਤੇ ਬੱਕਰੀਆਂ ਦੇ ਇੱਜੜ ਨਾਲ ਭਰਿਆ ਹੁੰਦਾ ਹੈ ਜਿਨ੍ਹਾਂ ਨੂੰ ਪਵਿੱਤਰ ਬਣਾਇਆ ਗਿਆ ਹੁੰਦਾ ਹੈ। ਇਸੇ ਤਰ੍ਹਾਂ ਹੀ, ਸ਼ਹਿਰ ਅਤੇ ਉਜਾੜ ਥਾਵਾਂ ਲੋਕਾਂ ਦੇ ਇੱਜੜਾਂ ਨਾਲ ਭਰ ਜਾਣਗੀਆਂ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਪਵਿੱਤ੍ਰ ਇੱਜੜ ਵਾਂਙੁ ਜਿਵੇਂ ਯਰੂਸ਼ਲਮ ਦਾ ਇੱਜੜ ਉਹ ਦਿਆਂ ਠਹਿਰਾਇਆ ਹੋਇਆਂ ਪਰਬਾਂ ਵਿੱਚ ਸੀ, ਉਦਾਂ ਹੀ ਉੱਜੜੇ ਸ਼ਹਿਰ ਆਦਮੀਆਂ ਦੇ ਜੱਥਿਆਂ ਨਾਲ ਭਰੇ ਹੋਣਗੇ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਵਿੱਤਰ ਇੱਜੜ ਵਾਂਗੂੰ ਜਿਵੇਂ ਯਰੂਸ਼ਲਮ ਦਾ ਇੱਜੜ ਉਹ ਦੇ ਠਹਿਰਾਏ ਹੋਏ ਪਰਬਾਂ ਵਿੱਚ ਸੀ, ਉਸੇ ਤਰ੍ਹਾਂ ਹੀ ਉੱਜੜੇ ਸ਼ਹਿਰ ਆਦਮੀਆਂ ਦੇ ਜੱਥਿਆਂ ਨਾਲ ਭਰੇ ਹੋਣਗੇ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!