Ezekiel 36:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਲਈ, ਇਸਰਾਏਲ ਦੀ ਧਰਤੀ ਬਾਰੇ ਇਹ ਗੱਲਾਂ ਆਖ। ਪਰਬਤਾਂ, ਪਹਾੜੀਆਂ, ਨਹਿਰਾਂ ਅਤੇ ਵਾਦੀਆਂ ਨਾਲ ਗੱਲ ਕਰ। ਉਨ੍ਹਾਂ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਮੈਂ ਆਪਣੀਆਂ ਬਲਵਾਨ ਭਾਵਨਾਵਾਂ ਅਤੇ ਕਹਿਰ ਨੂੰ ਜ਼ੁਬਾਨ ਦਿਆਂਗਾ। ਕਿਉਂ? ਕਿਉਂ ਕਿ ਤੁਹਾਨੂੰ ਹੋਰਨਾਂ ਕੌਮਾਂ ਵੱਲੋਂ ਬੇਇੱਜ਼ਤੀ ਝੱਲਣੀ ਪਈ।’”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਤੂੰ ਇਸਰਾਏਲ ਦੀ ਭੂਮੀ ਦੇ ਵਿਰੁੱਧ ਅਗੰਮ ਵਾਚ ਅਤੇ ਤੂੰ ਪਰਬਤਾਂ, ਟਿੱਲਿਆਂ, ਨਦੀਆਂ ਅਤੇ ਵਾਦੀਆਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਆਪਣੀ ਅਣਖ ਅਤੇ ਆਪਣੇ ਕ੍ਰੋਧ ਵਿੱਚ ਬਚਨ ਕੀਤਾ, ਏਸ ਲਈ ਕਿ ਤੁਸਾਂ ਕੌਮਾਂ ਦੀ ਨਮੋਸ਼ੀ ਚੁੱਕੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੂੰ ਇਸਰਾਏਲ ਦੀ ਭੂਮੀ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਪਹਾੜਾਂ, ਟਿੱਲਿਆਂ, ਨਦੀਆਂ ਅਤੇ ਵਾਦੀਆਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਪਣੀ ਅਣਖ ਅਤੇ ਆਪਣੇ ਕ੍ਰੋਧ ਵਿੱਚ ਬਚਨ ਕੀਤਾ, ਇਸ ਲਈ ਕਿ ਤੁਸੀਂ ਕੌਮਾਂ ਦੀ ਨਮੋਸ਼ੀ ਚੁੱਕੀ ਹੈ।