Ezekiel 36:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਮੈਂ ਹੀ ਹਾਂ ਜਿਹੜਾ ਇਹ ਇਕਰਾਰ ਕਰ ਰਿਹਾ ਹੈ! ਮੈਂ ਸੌਂਹ ਖਾਂਦਾ ਹਾਂ ਕਿ ਤੇਰੇ ਆਲੇ-ਦੁਆਲੇ ਦੀਆਂ ਕੌਮਾਂ ਨੂੰ ਉਨ੍ਹਾਂ ਬੇਇੱਜ਼ਤੀਆਂ ਲਈ ਦੁੱਖ ਭੋਗਣਾ ਪਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਸਹੁੰ ਖਾਧੀ ਹੈ ਕਿ ਨਿਸਚੇ ਤੁਹਾਡੇ ਆਲੇ ਦੁਆਲੇ ਦੀਆਂ ਕੌਮਾਂ ਆਪ ਹੀ ਨਮੋਸ਼ੀ ਉਠਾਉਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਸਹੁੰ ਖਾਧੀ ਹੈ ਕਿ ਜ਼ਰੂਰ ਤੁਹਾਡੇ ਆਲੇ-ਦੁਆਲੇ ਦੀਆਂ ਕੌਮਾਂ ਆਪ ਹੀ ਸ਼ਰਮਿੰਦਗੀ ਉਠਾਉਣਗੀਆਂ।