Ezekiel 36:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਨਾਲ ਹਾਂ। ਮੈਂ ਤੁਹਾਡੀ ਸਹਾਇਤਾ ਕਰਾਂਗਾ ਲੋਕ ਤੇਰੀ ਜ਼ਮੀਨ ਵਾਹੁਣਗੇ। ਲੋਕ ਤੇਰੇ ਅੰਦਰ ਬੀਜ ਪਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਵੇਖੋ, ਮੈਂ ਤੁਹਾਡੇ ਵੱਲ ਹਾਂ ਅਤੇ ਮੈਂ ਆਪਣਾ ਮੂੰਹ ਤੁਹਾਡੀ ਵੱਲ ਕਰਾਂਗਾ ਅਤੇ ਤੁਸੀਂ ਵਾਹੇ ਜਾਓਗੇ ਤੇ ਬੀਜੇ ਜਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਵੇਖੋ, ਮੈਂ ਤੁਹਾਡੇ ਵੱਲ ਹਾਂ, ਮੈਂ ਆਪਣਾ ਮੂੰਹ ਤੁਹਾਡੇ ਵੱਲ ਕਰਾਂਗਾ ਅਤੇ ਤੁਸੀਂ ਵਾਹੇ ਜਾਓਗੇ ਅਤੇ ਤੁਹਾਡੇ ਉੱਤੇ ਬੀਜਿਆ ਜਾਵੇਗਾ।