Ezekiel 37:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਹਵਾ ਨਾਲ ਯਹੋਵਾਹ ਲਈ ਗੱਲ ਕੀਤੀ ਜਿਵੇਂ ਕਿ ਉਸ ਨੇ ਆਖਿਆ ਸੀ। ਅਤੇ ਸਾਹ ਮੁਰਦਾ ਸਰੀਰਾਂ ਵਿੱਚ ਆ ਗਿਆ। ਉਹ ਜਿਉਂ ਪਏ ਅਤੇ ਖੜ੍ਹੇ ਹੋ ਗਏ। ਓੱਥੇ ਬਹੁਤ, ਬਹੁਤ ਸਾਰੇ ਆਦਮੀ ਸਨ-ਉਹ ਇੱਕ ਬਹੁਤ ਵੱਡੀ ਫ਼ੌਜ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਉਹ ਦੇ ਹੁਕਮ ਦੇ ਅਨੁਸਾਰ ਅਗੰਮ ਵਾਚਿਆ ਅਤੇ ਉਨ੍ਹਾਂ ਵਿੱਚ ਆਤਮਾ ਪੈ ਗਿਆ ਅਤੇ ਓਹ ਜੀਉਂਦੀਆਂ ਹੋ ਕੇ ਆਪਣੇ ਪੈਰਾਂ ਪਰਨੇ ਖਲੋ ਗਈਆਂ, ਇੱਕ ਬਹੁਤ ਹੀ ਵੱਡੀ ਫੌਜ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਉਹ ਦੇ ਹੁਕਮ ਦੇ ਅਨੁਸਾਰ ਭਵਿੱਖਬਾਣੀ ਅਤੇ ਉਹਨਾਂ ਵਿੱਚ ਸਾਹ ਪੈ ਗਿਆ। ਉਹ ਜੀਉਂਦੀਆਂ ਹੋ ਕੇ ਆਪਣੇ ਪੈਰਾਂ ਉੱਤੇ ਖੜੀਆਂ ਹੋ ਗਈਆਂ, ਇੱਕ ਬਹੁਤ ਹੀ ਵੱਡੀ ਫੌਜ ਸੀ।