Ezekiel 37:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਨ੍ਹਾਂ ਨਾਲ ਮੇਰੇ ਲਈ ਗੱਲ ਕਰੀਂ। ਉਨ੍ਹਾਂ ਨੂੰ ਦੱਸ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਮੇਰੇ ਲੋਕੋ, ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹ ਲਵਾਂਗਾ! ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢ ਲਵਾਂਗਾ। ਫ਼ੇਰ ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਉੱਤੇ ਲਿਆਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਤੂੰ ਅਗੰਮ ਵਾਚ ਅਤੇ ਇਨ੍ਹਾਂ ਨੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੇ ਮੇਰੇ ਲੋਕੇ, ਵੇਖੋ! ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਉਨ੍ਹਾਂ ਵਿੱਚੋਂ ਬਾਹਰ ਕੱਢਾਂਗਾ ਅਤੇ ਇਸਰਾਏਲ ਦੀ ਭੂਮੀ ਵਿੱਚ ਲਿਆਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੂੰ ਭਵਿੱਖਬਾਣੀ ਕਰ ਅਤੇ ਇਹਨਾਂ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮੇਰੇ ਲੋਕੋ, ਵੇਖੋ! ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਉਹਨਾਂ ਵਿੱਚੋਂ ਬਾਹਰ ਕੱਢਾਂਗਾ ਅਤੇ ਇਸਰਾਏਲ ਦੀ ਭੂਮੀ ਵਿੱਚ ਲਿਆਵਾਂਗਾ।