Ezekiel 37:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਲੋਕੋ, ਮੈਂ ਤੁਹਾਡੀਆਂ ਕਬਰਾਂ ਖੋਲ੍ਹ ਦਿਆਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢ ਲਿਆਵਾਂਗਾ। ਅਤੇ ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੇ ਮੇਰੇ ਲੋਕੋ, ਜਦੋਂ ਮੈਂ ਤੁਹਾਡੀਆਂ ਕਬਰਾਂ ਨੂੰ ਖੋਲਾਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢਾਂਗਾ, ਤਦ ਤੁਸੀਂ ਆਪਣਾ ਜਾਣੋਗੇ ਕਿ ਮੈਂ ਯਹੋਵਾਹ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਲੋਕੋ, ਜਦੋਂ ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!