Ezekiel 37:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣਾ ਆਤਮਾ ਤੁਹਾਡੇ ਅੰਦਰ ਪਾ ਦਿਆਂਗਾ ਅਤੇ ਤੁਸੀਂ ਫ਼ੇਰ ਜਿਉਂਦੇ ਹੋ ਜਾਵੋਂਗੇ। ਫੇਰ ਮੈਂ ਤੁਹਾਨੂੰ ਤੁਹਾਡੀ ਆਪਣੀ ਧਰਤੀ ਉੱਤੇ ਵਾਪਸ ਲੈ ਜਾਵਾਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਤੁਸੀਂ ਜਾਣ ਜਾਵੋਂਗੇ ਕਿ ਮੈਂ ਇਹ ਗੱਲਾਂ ਆਖੀਆਂ ਅਤੇ ਇਨ੍ਹਾਂ ਨੂੰ ਵਾਪਰਨ ਦਿੱਤਾ ਸੀ।’” ਯਹੋਵਾਹ ਨੇ ਇਹ ਗੱਲਾਂ ਆਖੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਆਪਣਾ ਆਤਮਾ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਸੀਂ ਜੀਉਂਦੇ ਹੋ ਜਾਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਭੂਮੀ ਉੱਤੇ ਵਸਾਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਫ਼ਰਮਾਇਆ, ਅਤੇ ਮੈਂ ਹੀ ਪੂਰਾ ਕੀਤਾ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣਾ ਸਾਹ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਸੀਂ ਜੀਉਂਦੇ ਹੋ ਜਾਵੋਗੇ। ਮੈਂ ਤੁਹਾਨੂੰ ਤੁਹਾਡੀ ਭੂਮੀ ਉੱਤੇ ਵਸਾਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਆਖਿਆ ਹੈ ਅਤੇ ਮੈਂ ਹੀ ਪੂਰਾ ਕੀਤਾ, ਯਹੋਵਾਹ ਦਾ ਵਾਕ ਹੈ।