Ezekiel 37:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੇਰੇ ਲੋਕ ਤੈਨੂੰ ਇਹ ਸਮਝਾਉਣ ਲਈ ਆਖਣਗੇ ਕਿ ਇਸਦਾ ਕੀ ਅਰਬ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਤੇਰੇ ਲੋਕਾਂ ਦੀ ਸੰਤਾਨ ਤੈਨੂੰ ਆਖੇ ਕਿ ਏਹਨਾਂ ਤੋਂ ਤੇਰਾ ਕੀ ਭਾਵ ਹੈ? ਕੀ ਤੂੰ ਸਾਨੂੰ ਨਹੀਂ ਦੱਸੇਂਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੇਰੇ ਲੋਕਾਂ ਦੀ ਸੰਤਾਨ ਤੈਨੂੰ ਆਖੇ ਕਿ ਇਹਨਾਂ ਤੋਂ ਤੇਰਾ ਕੀ ਭਾਵ ਹੈ? ਕੀ ਤੂੰ ਸਾਨੂੰ ਨਹੀਂ ਦੱਸੇਂਗਾ?