Ezekiel 37:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਨ੍ਹਾਂ ਸੋਟੀਆਂ ਨੂੰ ਆਪਣੇ ਸਾਹਮਣੇ ਕਰਕੇ ਆਪਣੇ ਹੱਥਾਂ ਵਿੱਚ ਫ਼ੜ। ਤੂੰ ਉਨ੍ਹਾਂ ਸੋਟੀਆਂ ਉੱਤੇ ਉਹ ਨਾਮ ਲਿਖੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਲੱਕੜੀਆਂ ਜਿਨ੍ਹਾਂ ਉੱਤੇ ਤੂੰ ਲਿਖਦਾ ਹੈਂ ਉਨ੍ਹਾਂ ਦੀਆਂ ਅੱਖੀਂ ਸਾਹਮਣੇ ਤੇਰੇ ਹੱਥ ਵਿੱਚ ਹੋਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਲੱਕੜੀਆਂ ਜਿਹਨਾਂ ਉੱਤੇ ਤੂੰ ਲਿਖਦਾ ਹੈਂ, ਉਹਨਾਂ ਦੀਆਂ ਅੱਖਾਂ ਸਾਹਮਣੇ ਤੇਰੇ ਹੱਥ ਵਿੱਚ ਹੋਣਗੀਆਂ।