Ezekiel 37:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਾਂਗਾ। ਇਹ ਇਕਰਾਰਨਾਮਾ ਸਦਾ ਜਾਰੀ ਰਹੇਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇਣ ਲਈ ਸਹਿਮਤ ਹਾਂ। ਮੈਂ ਉਨ੍ਹਾਂ ਨੂੰ ਬਹੁਤ, ਬਹੁਤ ਲੋਕ ਬਣ ਜਾਣ ਵਿੱਚ ਸਹਿਮਤ ਹਾਂ। ਅਤੇ ਮੈਂ ਆਪਣਾ ਪਵਿੱਤਰ ਸਥਾਨ ਹਮੇਸ਼ਾ ਲਈ ਉਨ੍ਹਾਂ ਦਰਮਿਆਨ ਰੱਖਣ ਲਈ ਸਹਿਮਤ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਨ੍ਹਾਂ ਦੇ ਨਾਲ ਸ਼ਾਂਤੀ ਦਾ ਨੇਮ ਅਰਥਾਤ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਨ੍ਹਾਂ ਨੂੰ ਵਸਾਵਾਂਗਾ ਅਤੇ ਉਨ੍ਹਾਂ ਨੂੰ ਵਧਾਵਾਂਗਾ ਅਤੇ ਉਨ੍ਹਾਂ ਦੇ ਵਿਚਾਰ ਆਪਣੇ ਪਵਿੱਤ੍ਰ ਅਸਥਾਨ ਨੂੰ ਸਦਾ ਲਈ ਕਾਇਮ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਦੇ ਨਾਲ ਸ਼ਾਂਤੀ ਦਾ ਨੇਮ ਅਰਥਾਤ ਸਦਾ ਦਾ ਨੇਮ ਬੰਨ੍ਹਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਤੇ ਉਹਨਾਂ ਨੂੰ ਵਧਾਵਾਂਗਾ। ਉਹਨਾਂ ਦੇ ਵਿਚਕਾਰ ਆਪਣੇ ਪਵਿੱਤਰ ਸਥਾਨ ਨੂੰ ਸਦਾ ਲਈ ਕਾਇਮ ਕਰਾਂਗਾ।