Ezekiel 37:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਪਵਿੱਤਰ ਤੰਬੂ ਉਨ੍ਹਾਂ ਕੋਲ ਹੋਵੇਗਾ। ਹਾਂ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਡੇਹਰਾ ਵੀ ਉਨ੍ਹਾਂ ਦੇ ਵਿੱਚ ਹੋਵੇਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਓਹ ਮੇਰੀ ਪਰਜਾ ਹੋਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਡੇਰਾ ਵੀ ਉਹਨਾਂ ਦੇ ਵਿੱਚ ਹੋਵੇਗਾ, ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।