Ezekiel 37:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਹੋਰਨਾਂ ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ ਅਤੇ ਉਹ ਜਾਣ ਲੈਣਗੇ ਕਿ ਮੈਂ ਇਸਰਾਏਲ ਨੂੰ, ਉਨ੍ਹਾਂ ਦਰਮਿਆਨ ਸਦਾ ਲਈ ਆਪਣਾ ਪਵਿੱਤਰ ਸਥਾਨ ਰੱਖਕੇ, ਆਪਣੇ ਖਾਸ ਬੰਦੇ ਬਣਾਉਂਦਾ ਹਾਂ।’”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੇਰਾ ਪਵਿੱਤ੍ਰ ਅਸਥਾਨ ਸਦਾ ਲਈ ਉਨ੍ਹਾਂ ਦੇ ਵਿਚਕਾਰ ਹੋਵੇਗਾ, ਤਾਂ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ ਜਿਹੜਾ ਇਸਰਾਏਲ ਨੂੰ ਪਵਿੱਤ੍ਰ ਕਰਦਾ ਹਾਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਪਵਿੱਤਰ ਸਥਾਨ ਸਦਾ ਲਈ ਉਹਨਾਂ ਦੇ ਵਿਚਕਾਰ ਹੋਵੇਗਾ, ਤਾਂ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਜਿਹੜਾ ਇਸਰਾਏਲ ਨੂੰ ਪਵਿੱਤਰ ਕਰਦਾ ਹਾਂ!