Ezekiel 37:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਇਨ੍ਹਾਂ ਹੱਡੀਆਂ ਨੂੰ ਆਖਦਾ ਹੈ; ਮੈਂ ਤੁਹਾਡੇ ਅੰਦਰ ਸਾਹ ਨੂੰ ਆਉਣ ਦੇਵਾਂਗਾ, ਅਤੇ ਤੁਸੀਂ ਜਿਉਂਦੀਆਂ ਹੋ ਜਾਵੋਁਗੀਆਂ!
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਇਨ੍ਹਾਂ ਹੱਡੀਆਂ ਨੂੰ ਐਉਂ ਫ਼ਰਮਾਉਂਦਾ ਹੈ, - ਵੇਖੋ! ਮੈਂ ਤੁਹਾਡੇ ਅੰਦਰ ਆਤਮਾ ਪਾਵਾਂਗਾ ਅਤੇ ਤੁਸੀਂ ਜੀਉਂਦੀਆਂ ਹੋ ਜਾਓਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹਨਾਂ ਹੱਡੀਆਂ ਨੂੰ ਇਹ ਆਖਦਾ ਹੈ, ਵੇਖੋ! ਮੈਂ ਤੁਹਾਡੇ ਅੰਦਰ ਸਾਹ ਪਾਵਾਂਗਾ ਅਤੇ ਤੁਸੀਂ ਜੀਉਂਦੀਆਂ ਹੋ ਜਾਓਗੀਆਂ।