Ezekiel 38:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “ਉਸ ਸਮੇਂ, ਤੇਰੇ ਮਨ ਵਿੱਚ ਇੱਕ ਫ਼ੁਰਨਾ ਫ਼ੁਰੇਗਾ। ਤੂੰ ਇੱਕ ਮੰਦੀ ਯੋਜਨਾ ਬਨਾਉਣ ਲੱਗ ਪਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਉਸ ਸਮੇਂ ਗੱਲਾਂ ਤੇਰੇ ਮਨ ਵਿੱਚ ਆਉਣਗੀਆਂ ਅਤੇ ਤੂੰ ਬੁਰੀ ਜੁਗਤੀ ਸੋਚੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਸਮੇਂ ਗੱਲਾਂ ਤੇਰੇ ਮਨ ਵਿੱਚ ਆਉਣਗੀਆਂ ਅਤੇ ਤੂੰ ਬੁਰੀ ਜੁਗਤੀ ਸੋਚੇਂਗਾ।