Ezekiel 38:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਆਖੇਂਗਾ, ‘ਮੈਂ ਉਸ ਦੇਸ ਉੱਤੇ ਜਾਕੇ ਹਮਲਾ ਕਰਾਂਗਾ ਜਿਸਦੇ ਸ਼ਹਿਰ ਕੰਧਾਂ ਤੋਂ ਸੱਖਣੇ ਹਨ। ਉਹ ਲੋਕ ਸ਼ਾਂਤੀ ਨਾਲ ਰਹਿੰਦੇ ਹਨ। ਉਹ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ। ਉਨ੍ਹਾਂ ਦੀ ਰਾਖੀ ਕਰਨ ਲਈ ਉੱਥੇ ਸ਼ਹਿਰਾਂ ਦੇ ਆਲੇ-ਦੁਆਲੇ ਦੀਵਾਰਾਂ ਨਹੀਂ ਹਨ। ਉਨ੍ਹਾਂ ਕੋਲ ਆਪਣੇ ਫ਼ਾਟਕਾਂ ਨੂੰ ਬੰਦ ਕਰਨ ਲਈ ਤਾਲੇ ਨਹੀਂ ਹਨ-ਉਨ੍ਹਾਂ ਦੇ ਤਾਂ ਫ਼ਾਟਕ ਹੀ ਨਹੀਂ ਹਨ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਆਖੇਂਗਾ, ਮੈਂ ਬੇਸਫੀਲਿਆਂ ਪਿੰਡਾਂ ਦੇ ਦੇਸ ਤੇ ਹੱਲਾਂ ਕਰਾਂਗਾ। ਮੈਂ ਉਨ੍ਹਾਂ ਤੇ ਹੱਲਾਂ ਕਰਾਂਗਾ ਜਿਹੜੇ ਅਰਾਮ ਤੇ ਬੇਫਿਕਰੀ ਨਾਲ ਵੱਸਦੇ ਹਨ, ਓਹ ਸਾਰੇ ਦੇ ਸਾਰੇ ਜੋ ਬਿਨਾਂ ਕੰਧਾਂ ਦੇ ਵੱਸਦੇ ਹਨ, ਨਾ ਹੀ ਖਾਈਆਂ ਅਤੇ ਨਾ ਦਰਵੱਜੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਖੇਂਗਾ, ਮੈਂ ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਦੇ ਦੇਸ ਉੱਤੇ ਹਮਲਾ ਕਰਾਂਗਾ। ਮੈਂ ਉਹਨਾਂ ਉੱਤੇ ਹਮਲਾ ਕਰਾਂਗਾ, ਜਿਹੜੇ ਅਰਾਮ ਤੇ ਬੇਫ਼ਿਕਰੀ ਨਾਲ ਵੱਸਦੇ ਹਨ, ਉਹ ਸਾਰੇ ਦੇ ਸਾਰੇ ਜੋ ਬਿਨਾਂ ਕੰਧਾਂ ਦੇ ਵੱਸਦੇ ਹਨ, ਨਾ ਹੀ ਖਾਈਆਂ ਅਤੇ ਨਾ ਦਰਵਾਜ਼ੇ ਹਨ।