Ezekiel 38:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਆਪਣੀ ਥਾਂ ਤੋਂ ਦੂਰ ਉੱਤਰ ਵੱਲੋਂ ਆਵੇਂਗਾ। ਅਤੇ ਤੂੰ ਆਪਣੇ ਨਾਲ ਬਹੁਤ ਸਾਰੇ ਲੋਕ ਲੈ ਕੇ ਆਵੇਂਗਾ। ਉਹ ਸਾਰੇ ਹੀ ਘੋੜਿਆਂ ਤੇ ਸਵਾਰ ਹੋਣਗੇ। ਤੂੰ ਇੱਕ ਵੱਡੀ ਅਤੇ ਤਾਕਤਵਰ ਫ਼ੌਜ ਹੋਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਆਪਣੇ ਅਸਥਾਨ ਤੋਂ ਉੱਤਰ ਵੱਲੋਂ ਦੁਰੇਡਿਓਂ ਆਵੇਂਗਾ ਅਤੇ ਬਹੁਤ ਸਾਰੇ ਤੇਰੇ ਨਾਲ ਹੋਣਗੇ ਜਿਹੜੇ ਸਾਰੇ ਦੇ ਸਾਰੇ ਘੋੜਿਆ ਤੇ ਅਸਵਾਰ ਹੋਣਗੇ, ਇੱਕ ਵੱਡੀ ਸਭਾ ਤੇ ਬਹੁਤੀ ਫੌਜ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਸਥਾਨ ਤੋਂ ਉੱਤਰ ਵੱਲੋਂ ਦੁਰੇਡਿਓਂ ਆਵੇਂਗਾ ਅਤੇ ਬਹੁਤ ਸਾਰੇ ਲੋਕ ਤੇਰੇ ਨਾਲ ਹੋਣਗੇ ਜਿਹੜੇ ਸਾਰੇ ਦੇ ਸਾਰੇ ਘੋੜਿਆਂ ਤੇ ਸਵਾਰ ਹੋਣਗੇ, ਇੱਕ ਵੱਡੀ ਸਭਾ ਅਤੇ ਬਹੁਤੀ ਫੌਜ।