Ezekiel 38:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪ੍ਰਭੂ ਯਹੋਵਾਹ ਨੇ ਆਖਿਆ, “ਉਸ ਸਮੇਂ, ਗੋਗ ਇਸਰਾਏਲ ਦੀ ਧਰਤੀ ਦੇ ਖਿਲਾਫ਼ ਲੜਨ ਲਈ ਆਵੇਗਾ। ਮੈਂ ਆਪਣਾ ਕਹਿਰ ਦਰਸਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦਿਨ ਐਉਂ ਹੋਵੇਗਾ ਕਿ ਜਦੋਂ ਗੋਗ ਇਸਰਾਏਲ ਦੀ ਭੂਮੀ ਉੱਤੇ ਚੜ੍ਹਾਈ ਕਰੇਗਾ ਤਾਂ ਮੇਰਾ ਗੁੱਸਾ ਜ਼ੋਰ ਨਾਲ ਚੜ੍ਹੇਗਾ, ਪ੍ਰਭੁ ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਅਜਿਹਾ ਹੋਵੇਗਾ ਕਿ ਜਦੋਂ ਗੋਗ ਇਸਰਾਏਲ ਦੀ ਭੂਮੀ ਉੱਤੇ ਚੜ੍ਹਾਈ ਕਰੇਗਾ ਤਾਂ ਮੇਰਾ ਗੁੱਸਾ ਜ਼ੋਰ ਨਾਲ ਚੜ੍ਹੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।