Ezekiel 38:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਗੁੱਸੇ ਵਿੱਚ ਅਤੇ ਜੋਸ਼ ਵਿੱਚ ਸੌਂਹ ਖਾਂਦਾ ਹਾਂ: ਮੈਂ ਸੌਂਹ ਖਾਂਦਾ ਹਾਂ ਕਿ ਇਸਰਾਏਲ ਦੀ ਧਰਤੀ ਉੱਤੇ ਇੱਕ ਸਖਤ ਭੁਚਾਲ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਆਪਣੀ ਅਣਖ ਅਤੇ ਕਹਿਰ ਦੀ ਅੱਗ ਵਿੱਚ ਬੋਲਿਆ ਹਾਂ ਕਿ ਨਿਸਚੇ ਉਸ ਦਿਹਾੜੇ ਇਸਰਾਏਲ ਦੀ ਭੂਮੀ ਤੇ ਵੱਡਾ ਭੁੰਚਾਲ ਆਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਆਪਣੀ ਅਣਖ ਅਤੇ ਕਹਿਰ ਦੀ ਅੱਗ ਵਿੱਚ ਬੋਲਿਆ ਹਾਂ, ਕਿ ਜ਼ਰੂਰ ਉਸ ਦਿਨ ਇਸਰਾਏਲ ਦੀ ਭੂਮੀ ਤੇ ਵੱਡਾ ਭੂਚਾਲ ਆਵੇਗਾ।