Ezekiel 38:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਗੋਗ ਦੀ ਧਰਤੀ ਉੱਤੇ ਗੋਗ ਵੱਲ ਵੇਖ। ਉਹ ਮਸ਼ਕ ਅਤੇ ਤੂਬਲ ਦੀਆਂ ਕੌਮਾਂ ਦਾ ਸਭ ਤੋਂ ਮਹੱਤਵਪੂਰਣ ਆਗੂ ਹੈ। ਮੇਰੇ ਲਈ ਗੋਗ ਦੇ ਵਿਰੁੱਧ ਬੋਲ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਗੋਗ ਜਿਹੜਾ ਮਾਗੋਗ ਦੀ ਧਰਤੀ ਦਾ ਹੈ ਅਤੇ ਰੋਸ਼, ਮਸ਼ਕ ਅਤੇ ਤੂਬਲ ਦਾ ਰਾਜਕੁਮਾਰ ਹੈ ਉਹ ਦੀ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਅਗੰਮ ਵਾਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਗੋਗ ਜਿਹੜਾ ਮਾਗੋਗ ਦੀ ਧਰਤੀ ਦਾ ਹੈ ਅਤੇ ਰੋਸ਼, ਮੇਸ਼ੇਕ ਅਤੇ ਤੂਬਲ ਦਾ ਰਾਜਕੁਮਾਰ ਹੈ, ਉਹ ਦੀ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ।