Ezekiel 38:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਸਾਰੀਆਂ ਜਾਨਦਾਰ ਚੀਜ਼ਾਂ ਡਰ ਨਾਲ ਕੰਬ ਜਾਣਗੀਆਂ ਸਮੁੰਦਰ ਦੀਆਂ ਮੱਛੀਆਂ, ਹਵਾ ਦੇ ਪੰਛੀ, ਖੇਤਾਂ ਦੇ ਜੰਗਲੀ ਜਾਨਵਰ ਅਤੇ ਧਰਤੀ ਉੱਤੇ ਰੀਁਗਣ ਵਾਲੇ ਸਾਰੇ ਛੋਟੇ ਪ੍ਰਾਣੀ, ਸਾਰੇ ਡਰ ਨਾਲ ਕੰਬ ਜਾਣਗੇ। ਪਰਬਤ ਡਿੱਗਣਗੇ ਅਤੇ ਚੱਟਾਨਾਂ ਢਹਿ ਪੈਣਗੀਆਂ। ਹਰ ਕੰਧ ਧਰਤੀ ਤੇ ਡਿੱਗ ਪਵੇਗੀ!”
Punjabi Bible 2016 - ਪਵਿੱਤਰ ਬਾਈਬਲ O.V.
ਇੱਥੋਂ ਤੀਕਰ ਕਿ ਸਾਗਰ ਦੀਆਂ ਮੱਛੀਆਂ ਅਤੇ ਅਕਾਸ਼ ਦੇ ਪੰਛੀ ਅਤੇ ਰੜ ਦੇ ਦਰਿੰਦੇ ਅਤੇ ਸਾਰੇ ਘਿੱਸਰਨ ਵਾਲੇ ਜਿਹੜੇ ਭੂਮੀ ਤੇ ਘਿਸਰਦੇ ਅਤੇ ਸਾਰੇ ਆਦਮੀ ਜਿਹੜੇ ਭੂਮੀ ਤੇ ਹਨ, ਮੇਰੇ ਸਾਹਮਣੇ ਥਰ ਥਰ ਕੰਬਣਗੇ ਅਤੇ ਪਰਬਤ ਡੇਗੇ ਜਾਣਗੇ ਅਤੇ ਢਲਾਨਾਂ ਡੇਗੀਆਂ ਜਾਣਗੀਆਂ ਅਤੇ ਹਰੇਕ ਕੰਧ ਧਰਤੀ ਤੇ ਡਿੱਗ ਪਏਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਥੋਂ ਤੱਕ ਕਿ ਸਾਗਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀ, ਰੜ ਦੇ ਦਰਿੰਦੇ, ਸਾਰੇ ਘਿੱਸਰਨ ਵਾਲੇ ਜਿਹੜੇ ਭੂਮੀ ਤੇ ਘਿੱਸਰਦੇ ਹਨ ਅਤੇ ਸਾਰੇ ਮਨੁੱਖ ਜਿਹੜੇ ਭੂਮੀ ਤੇ ਹਨ, ਮੇਰੇ ਸਾਹਮਣੇ ਥਰ-ਥਰ ਕੰਬਣਗੇ ਅਤੇ ਪਰਬਤ ਡੇਗੇ ਜਾਣਗੇ ਅਤੇ ਢਲਾਨਾਂ ਡੇਗੀਆਂ ਜਾਣਗੀਆਂ ਅਤੇ ਹਰੇਕ ਕੰਧ ਧਰਤੀ ਤੇ ਡਿੱਗ ਪਏਗੀ।