Ezekiel 38:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਅਤੇ ਇਸਰਾਏਲ ਦੇ ਪਰਬਤਾਂ ਉੱਤੇ ਮੈਂ ਗੋਗ ਦੇ ਖਿਲਾਫ਼ ਹਰ ਤਰ੍ਹਾਂ ਦੇ ਆਤੰਕ ਨੂੰ ਸੱਦਾ ਦਿਆਂਗਾ। ਉਸ ਦੇ ਸਿਪਾਹੀ ਇਨ੍ਨੇ ਭੈਭੀਤ ਹੋਣਗੇ ਕਿ ਉਹ ਇੱਕ ਦੂਸਰੇ ਉੱਤੇ ਹਮਲਾ ਕਰ ਦੇਣਗੇ ਅਤੇ ਇੱਕ ਦੂਸਰੇ ਨੂੰ ਆਪਣੀਆਂ ਤਲਾਵਾਰਾਂ ਨਾਲ ਮਾਰ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਆਪਣੇ ਸਾਰੇ ਪਰਬਤਾਂ ਤੇ ਉਹ ਦੇ ਵਿਰੁੱਧ ਤਲਵਾਰ ਨੂੰ ਸੱਦਾਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ ਅਤੇ ਹਰੇਕ ਮਨੁੱਖ ਦੀ ਤਲਵਾਰ ਉਹ ਦੇ ਭਰਾ ਦੇ ਵਿਰੁੱਧ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਸਾਰੇ ਪਹਾੜਾਂ ਤੇ ਉਹ ਦੇ ਵਿਰੁੱਧ ਤਲਵਾਰ ਨੂੰ ਸੱਦਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। ਹਰੇਕ ਮਨੁੱਖ ਦੀ ਤਲਵਾਰ ਉਹ ਦੇ ਭਰਾ ਦੇ ਵਿਰੁੱਧ ਹੋਵੇਗੀ।