Ezekiel 38:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਗੋਗ ਨੂੰ ਬੀਮਾਰੀ ਅਤੇ ਮੌਤ ਦੀ ਸਜ਼ਾ ਦਿਆਂਗਾ। ਮੈਂ ਗੋਗ ਅਤੇ ਉਸ ਦੇ ਬਹੁਤ ਸਾਰੀਆਂ ਕੌਮਾਂ ਤੋਂ ਉਸ ਦੇ ਸਿਪਾਹੀਆਂ ਦੇ ਜਬਿਆਂ ਉੱਤੇ ਗੜਿਆਂ, ਅੱਗ ਅਤੇ ਗੰਧਕ ਦੀ ਵਰੱਖਾ ਕਰ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਮਰੀ ਘੱਲ ਕੇ ਅਤੇ ਲਹੂ ਵਗਾ ਕੇ ਉਹ ਦਾ ਨਿਆਉਂ ਕਰਾਂਗਾ ਅਤੇ ਉਹ ਦੇ ਉੱਤੇ ਅਤੇ ਉਹ ਦੀ ਮਹਾਇਣ ਉੱਤੇ ਅਤੇ ਉਨ੍ਹਾਂ ਬਹੁਤ ਸਾਰੇ ਲੋਕਾਂ ਉੱਤੇ ਜਿਹੜੇ ਉਹ ਦੇ ਨਾਲ ਹਨ ਜ਼ੋਰ ਦੀ ਵਰਖਾ ਅਤੇ ਵੱਡੇ ਵੱਡੇ ਗੜੇ ਅਤੇ ਅੱਗ ਤੇ ਗੰਧਕ ਵਰ੍ਹਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮਰੀ ਭੇਜ ਕੇ ਅਤੇ ਲਹੂ ਵਗਾ ਕੇ ਉਹ ਦਾ ਨਿਆਂ ਕਰਾਂਗਾ। ਉਹ ਦੇ ਉੱਤੇ, ਉਹ ਦੇ ਲੋਕਾਂ ਉੱਤੇ ਅਤੇ ਉਹਨਾਂ ਬਹੁਤ ਸਾਰੇ ਲੋਕਾਂ ਉੱਤੇ ਜਿਹੜੇ ਉਹ ਦੇ ਨਾਲ ਹਨ, ਜ਼ੋਰ ਦੀ ਵਰਖਾ, ਵੱਡੇ-ਵੱਡੇ ਗੜੇ ਅਤੇ ਅੱਗ ਤੇ ਗੰਧਕ ਵਰ੍ਹਾਵਾਂਗਾ।