Ezekiel 38:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਦਿਖਾ ਦਿਆਂਗਾ ਕਿ ਮੈਂ ਕਿੰਨਾ ਮਹਾਨ ਹਾਂ। ਮੈਂ ਸਾਬਤ ਕਰ ਦਿਆਂਗਾ ਕਿ ਮੈਂ ਪਵਿੱਤਰ ਹਾਂ। ਬਹੁਤ ਸਾਰੀਆਂ ਕੌਮਾਂ ਮੈਨੂੰ ਅਜਿਹਾ ਕਰਦਿਆਂ ਦੇਖਣਗੀਆਂ ਉਹ ਸਿੱਖ ਲੈਣਗੇ ਕਿ ਮੈਂ ਕੌਣ ਹਾਂ। ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੀ ਮਹਿਮਾ ਅਤੇ ਆਪਣੀ ਪਵਿੱਤ੍ਰਤਾ ਕਰਾਵਾਂਗਾ ਅਤੇ ਬਹੁਤ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਵਿੱਚ ਜਾਣਿਆ ਜਾਵਾਂਗਾ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੀ ਮਹਿਮਾ ਅਤੇ ਆਪਣੀ ਪਵਿੱਤਰਤਾ ਕਰਾਵਾਂਗਾ। ਬਹੁਤ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਵਿੱਚ ਜਾਣਿਆ ਜਾਂਵਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!