Ezekiel 38:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਆਖ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਗੋਗ ਤੂੰ ਮਸ਼ਕ ਅਤੇ ਤੂਬਲ ਦੀਆਂ ਕੌਮਾਂ ਦਾ ਸਭ ਤੋਂ ਮਹੱਤਵਪੂਰਣ ਆਗੂ ਹੈਂ! ਪਰ ਮੈਂ ਤੇਰੇ ਵਿਰੁੱਧ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਹੇ ਗੋਗ, ਰੋਸ਼, ਮਸ਼ਕ ਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਹੇ ਗੋਗ, ਰੋਸ਼, ਮੇਸ਼ੇਕ ਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ!