Ezekiel 38:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਵਿੱਚ ਗੋਮਰ ਵੀ ਆਪਣੇ ਸਿਪਾਹੀਆਂ ਦੇ ਜਬਿਆਂ ਨਾਲ ਹੋਵੇਗਾ। ਉਨ੍ਹਾਂ ਦਰਮਿਆਨ ਦੂਰ-ਦੁਰਾਡੇ ਉੱਤਰ ਵੱਲੋਂ ਆਪਣੇ ਸਿਪਾਹੀਆਂ ਦੇ ਸਾਰੇ ਸਮੂਹਾਂ ਸਮੇਤ ਤੋਂਗਰਮਾ ਦੀ ਕੌਮ ਵੀ ਹੋਵੇਗੀ। ਬੰਦੀਵਾਨਾਂ ਦੀ ਉਸ ਪਰੇਡ ਵਿੱਚ ਬਹੁਤ ਸਾਰੇ ਲੋਕ ਹੋਣਗੇ।’
Punjabi Bible 2016 - ਪਵਿੱਤਰ ਬਾਈਬਲ O.V.
ਗੋਮਰ ਅਤੇ ਉਸ ਦੀ ਸਾਰੀ ਮਹਾਇਣ ਅਤੇ ਉੱਤਰ ਦੇ ਦੁਰੇਡੇ ਪਾਸਿਆਂ ਦਾ ਤੋਗ਼ਰਮਾ ਦੇ ਘਰਾਣੇ ਅਤੇ ਉਹ ਦੀ ਸਾਰੀ ਮਹਾਇਣ ਅਰਥਾਤ ਬਹੁਤ ਸਾਰੇ ਲੋਕੀ ਤੇਰੇ ਨਾਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੋਮਰ, ਉਸ ਦੇ ਸਾਰੇ ਲੋਕ ਅਤੇ ਉੱਤਰ ਦੇ ਦੁਰੇਡੇ ਪਾਸਿਆਂ ਦਾ ਤੋਗਰਮਾਹ ਦੇ ਘਰਾਣੇ ਅਤੇ ਉਹ ਦੇ ਸਾਰੇ ਲੋਕ ਅਰਥਾਤ ਬਹੁਤ ਸਾਰੇ ਲੋਕੀ ਤੇਰੇ ਨਾਲ।