Ezekiel 38:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੂੰ ਉਨ੍ਹਾਂ ਉੱਤੇ ਹਮਲਾ ਕਰਨ ਆਵੇਂਗਾ। ਤੂੰ ਇੱਕ ਤੂਫ਼ਾਨ ਵਾਂਗ ਆਵੇਂਗਾ। ਤੂੰ ਧਰਤੀ ਨੂੰ ਕੱਜਣ ਵਾਲੇ ਗਰਜਦਾਰ ਬੱਦਲ ਵਾਂਗ ਆਵੇਂਗਾ। ਤੂੰ ਅਤੇ ਬਹੁਤ ਸਾਰੀਆਂ ਕੌਮਾਂ ਦੇ ਤੇਰੇ ਸਿਪਾਹੀਆਂ ਦੇ ਸਾਰੇ ਜਿੱਥੇ ਇਨ੍ਹਾਂ ਲੋਕਾਂ ਉੱਤੇ ਹਮਲਾ ਕਰਨ ਆਉਣਗੇ।’”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਚੜ੍ਹਾਈ ਕਰੇਂਗਾ ਅਤੇ ਅਨ੍ਹੇਰੀ ਵਾਂਙੁ ਆਵੇਂਗਾ, ਤੂੰ ਬੱਦਲ ਵਾਂਙੁ ਧਰਤੀ ਨੂੰ ਲੁਕਾ ਲਵੇਂਗਾ, ਤੂੰ ਅਤੇ ਤੇਰੀ ਸਾਰੀ ਮਾਹਾਇਣ ਅਤੇ ਬਹੁਤ ਸਾਰੇ ਲੋਕੀ ਤੇਰੇ ਨਾਲ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਚੜ੍ਹਾਈ ਕਰੇਂਗਾ ਅਤੇ ਅਨ੍ਹੇਰੀ ਵਾਂਗੂੰ ਆਵੇਂਗਾ, ਤੂੰ ਬੱਦਲ ਵਾਂਗੂੰ ਧਰਤੀ ਨੂੰ ਲੁਕਾ ਲਵੇਂਗਾ, ਤੂੰ ਅਤੇ ਤੇਰੇ ਸਾਰੇ ਲੋਕ ਅਤੇ ਬਹੁਤ ਸਾਰੇ ਲੋਕੀ ਤੇਰੇ ਨਾਲ।