Ezekiel 39:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਮੇਰੇ ਲਈ ਗੋਗ ਦੇ ਵਿਰੁੱਧ ਬੋਲ। ਉਸ ਨੂੰ ਦੱਸ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਗੋਗ, ਤੂੰ ਮਸ਼ਕ ਅਤੇ ਤੂਬਲ ਦੇ ਦੇਸਾਂ ਦਾ ਸਭ ਤੋਂ ਮਹੱਤਵਪੂਰਣ ਆਗੂ ਹੈਂ! ਪਰ ਮੈਂ ਤੇਰੇ ਵਿਰੁੱਧ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੇ ਆਦਮੀ ਦੇ ਪੁੱਤ੍ਰ, ਤੂੰ ਗੋਗ ਦੇ ਵਿਰੁੱਧ ਅਗੰਮ ਵਾਚ ਅਤੇ ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਹੇ ਗੋਗ, ਰੋਸ਼ ਅਤੇ ਮਸ਼ਕ ਅਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੇ ਮਨੁੱਖ ਦੇ ਪੁੱਤਰ, ਤੂੰ ਗੋਗ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਹੇ ਗੋਗ, ਰੋਸ਼ ਅਤੇ ਮੇਸ਼ੇਕ ਅਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ!