Ezekiel 39:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਉਸ ਸਮੇਂ, ਮੈਂ ਗੋਗ ਨੂੰ ਦਫ਼ਨ ਕਰਨ ਲਈ ਇਸਰਾਏਲ ਵਿੱਚ ਕੋਈ ਜਗ੍ਹਾ ਚੁਣਾਂਗਾ। ਉਹ ਡੈਡ ਸੀ ਦੇ ਉੱਤਰ ਵੱਲ ਮੁਸਾਫ਼ਿਰਾਂ ਦੀ ਵਾਦੀ ਵਿੱਚ ਦਫ਼ਨਾਇਆ ਜਾਵੇਗਾ। ਇਸ ਨਾਲ ਮੁਸਾਫ਼ਰਾਂ ਦਾ ਰਸਤਾ ਰੁਕ ਜਾਵੇਗਾ। ਕਿਉਂ? ਕਿਉਂ ਕਿ ਗੋਗ ਅਤੇ ਉਸਦੀ ਸਾਰੀ ਫੌਜ ਉਸ ਥਾਂ ਦਫ਼ਨ ਹੋਵੇਗੀ। ਲੋਕ ਇਸ ਨੂੰ ਗੋਗ ਦੀ ਫ਼ੌਜ ਦੀ ਵਾਦੀ ਆਖਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਐਉਂ ਹੋਵੇਗਾ ਕਿ ਮੈਂ ਉਥੇ ਇਸਰਾਏਲ ਵਿੱਚ ਗੋਗ ਨੂੰ ਇੱਕ ਕਬਰਿਸਤਾਨ ਦਿਆਂਗਾ ਅਰਥਾਤ ਰਾਹ ਲੰਘਦਿਆਂ ਦੀ ਵਾਦੀ ਜਿਹੜੀ ਸਾਗਰ ਦੇ ਪੂਰਬ ਵਿੱਚ ਹੈ। ਉਸ ਤੋਂ ਰਾਹ ਲੰਘਣ ਵਾਲਿਆਂ ਦਾ ਰਾਹ ਬੰਦ ਹੋਵੇਗਾ ਅਤੇ ਉੱਥੇ ਗੋਗ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਦੱਬਣਗੇ ਅਤੇ “ਗੋਗ ਦੀ ਭੀੜ ਦੀ ਵਾਦੀ” ਉਹ ਦਾ ਨਾਉਂ ਸੱਦਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਅਜਿਹਾ ਹੋਵੇਗਾ ਕਿ ਮੈਂ ਉੱਥੇ ਇਸਰਾਏਲ ਵਿੱਚ ਗੋਗ ਨੂੰ ਇੱਕ ਕਬਰਿਸਤਾਨ ਦਿਆਂਗਾ ਅਰਥਾਤ ਰਾਹ ਲੰਘਦਿਆਂ ਦੀ ਵਾਦੀ ਜਿਹੜੀ ਸਾਗਰ ਦੇ ਪੂਰਬ ਵਿੱਚ ਹੈ। ਉਸ ਤੋਂ ਰਾਹ ਲੰਘਣ ਵਾਲਿਆਂ ਦਾ ਰਾਹ ਬੰਦ ਹੋਵੇਗਾ ਅਤੇ ਉੱਥੇ ਗੋਗ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਦੱਬਣਗੇ ਅਤੇ “ਗੋਗ ਦੀ ਭੀੜ ਦੀ ਵਾਦੀ” ਉਹ ਦਾ ਨਾਮ ਰੱਖਣਗੇ।