Ezekiel 39:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਮ ਆਦਮੀ ਦੁਸ਼ਮਣ ਦੇ ਉਨ੍ਹਾਂ ਸਿਪਾਹੀਆਂ ਨੂੰ ਦਫ਼ਨ ਕਰਨਗੇ। ਅਤੇ ਉਹ ਲੋਕ ਮਸ਼ਹੂਰ ਹੋ ਜਾਣਗੇ ਜਦੋਂ ਮੈਂ ਖੁਦ ਲਈ ਸਤਿਕਾਰ ਲਿਆਵਾਂਗਾ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਦੇਸ ਦੇ ਸਾਰੇ ਲੋਕ ਉਨ੍ਹਾਂ ਨੂੰ ਦਬਾਉਣਗੇ, ਇਹ ਉਨ੍ਹਾਂ ਲਈ ਨਾਮਨਾ ਦਾ ਕਾਰਨ ਹੋਵੇਗਾ ਜਿਸ ਦਿਹਾੜੇ ਮੇਰੀ ਉਸਤਤੀ ਹੋਵੇਗੀ, ਪ੍ਰਭੁ ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਦੇਸ ਦੇ ਸਾਰੇ ਲੋਕ ਉਹਨਾਂ ਨੂੰ ਦਬਾਉਣਗੇ, ਇਹ ਉਹਨਾਂ ਲਈ ਯਾਦਗਾਰੀ ਦਾ ਦਿਨ ਹੋਵੇਗਾ, ਜਿਸ ਦਿਨ ਮੇਰੀ ਉਸਤਤ ਹੋਵੇਗੀ, ਪ੍ਰਭੂ ਯਹੋਵਾਹ ਦਾ ਵਾਕ ਹੈ।