Ezekiel 39:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਉਨ੍ਹਾਂ ਮੁਰਦਾ ਸਿਪਾਹੀਆਂ ਨੂੰ ਦਫ਼ਨਾਉਣ ਅਤੇ ਜ਼ਮੀਨ ਨੂੰ ਸ਼ੁੱਧ ਬਨਾਉਣ ਲਈ ਕਾਮਿਆਂ ਨੂੰ ਪੂਰਾ ਸਮਾਂ ਕੰਮ ਮਿਲੇਗਾ। ਉਹ ਕਾਮੇ ਸੱਤ ਮਹੀਨੇ ਤੀਕ ਕੰਮ ਕਰਨਗੇ। ਉਹ ਆਲੇ-ਦੁਆਲੇ ਮੁਰਦਾ ਲਾਸ਼ਾਂ ਦੀ ਤਲਾਸ਼ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਸਦਾ ਲਈ ਆਦਮੀਆਂ ਨੂੰ ਅੱਡ ਕਰਨਗੇ ਜੋ ਦੇਸ ਵਿੱਚ ਲੰਘਣਗੇ ਭਈ ਉਹ ਮੁਸਾਫਰਾਂ ਨੂੰ ਜੋ ਧਰਤੀ ਦੇ ਉੱਤੇ ਰਹਿੰਦੇ ਹਨ ਦੱਬਣ ਭਈ ਉਹ ਸਾਫ ਹੋਵੇ। ਓਹ ਸੱਤਾਂ ਮਹੀਨਿਆਂ ਦੇ ਆਖਰ ਵਿੱਚ ਲੱਭਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਦਾ ਲਈ ਆਦਮੀਆਂ ਨੂੰ ਅੱਡ ਕਰਨਗੇ ਜੋ ਦੇਸ ਵਿੱਚ ਲੰਘਣਗੇ ਭਈ ਉਹ ਮੁਸਾਫ਼ਰਾਂ ਨੂੰ ਜੋ ਧਰਤੀ ਦੇ ਉੱਤੇ ਰਹਿੰਦੇ ਹਨ ਦੱਬਣ, ਤਾਂ ਕਿ ਉਹ ਸਾਫ਼ ਹੋਵੇ। ਉਹ ਸੱਤਾਂ ਮਹੀਨਿਆਂ ਦੇ ਆਖਿਰ ਵਿੱਚ ਲੱਭਣਗੇ।