Ezekiel 39:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੁਰਦਾ ਲੋਕਾਂ ਦਾ ਉਹ ਸ਼ਹਿਰ (ਕਬਰਿਸਤਾਨ) ਹਮੋਨ ਅਖਵਾਏਗਾ। ਇਸ ਤਰ੍ਹਾਂ, ਉਹ ਦੇਸ਼ ਨੂੰ ਪਵਿੱਤਰ ਬਨਾਉਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਹਿਰ ਦਾ ਨਾਉਂ ਵੀ ਹਮੋਨ ਹੋਵੇਗਾ। ਏਦਾਂ ਉਹ ਧਰਤੀ ਨੂੰ ਪਾਕ ਕਰਨਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਹਿਰ ਦਾ ਨਾਮ ਵੀ ਹਮੋਨ ਹੋਵੇਗਾ। ਇਸ ਤਰ੍ਹਾਂ ਉਹ ਧਰਤੀ ਨੂੰ ਪਾਕ ਕਰਨਗੇ।