Ezekiel 39:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਤਾਕਤਵਰ ਸਿਪਾਹੀਆਂ ਦੇ ਸਰੀਰਾਂ ਦਾ ਮਾਸ ਖਾਵੋਂਗੇ। ਤੁਸੀਂ ਦੁਨੀਆਂ ਦੇ ਆਗੂਆਂ ਦਾ ਖੂਨ ਪੀਵੋਂਗੇ। ਉਹ ਬਾਸ਼ਾਨ ਦੇ ਭੇਡੂਆਂ, ਲੇਲਿਆਂ, ਬਕਰਿਆਂ ਅਤੇ ਮੋਟੇ ਝੋਟਿਆਂ ਵਰਗੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਸੂਰਮਿਆਂ ਦਾ ਮਾਸ ਖਾਓਗੇ ਅਤੇ ਧਰਤੀ ਦੇ ਰਾਜਕੁਮਾਰਾਂ ਦਾ ਲਹੂ ਪੀਓਗੇ, ਹਾਂ, ਦੁੰਬਿਆਂ ਲੇਲਿਆਂ, ਬੱਕਰਿਆਂ ਅਤੇ ਬਲਦਾਂ ਦਾ, ਓਹ ਸਾਰੇ ਦੇ ਸਾਰੇ ਬਾਸ਼ਾਨ ਦੇ ਮੋਟੇ ਤੇ ਪਲੇ ਹੋਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਸੂਰਮਿਆਂ ਦਾ ਮਾਸ ਖਾਓਗੇ ਅਤੇ ਧਰਤੀ ਦੇ ਰਾਜਕੁਮਾਰਾਂ ਦਾ ਲਹੂ ਪੀਓਗੇ, ਹਾਂ, ਦੁੰਬਿਆਂ, ਲੇਲਿਆਂ, ਬੱਕਰਿਆਂ ਅਤੇ ਬਲ਼ਦਾਂ ਦਾ, ਉਹ ਸਾਰੇ ਦੇ ਸਾਰੇ ਬਾਸ਼ਾਨ ਦੇ ਮੋਟੇ ਤੇ ਪਲੇ ਹੋਏ ਹਨ।